Text copied!
Bibles in Panjabi

ਜ਼ਬੂਰ 89:6-8 in Panjabi

Help us?

ਜ਼ਬੂਰ 89:6-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਗਗਣ ਵਿੱਚ ਯਹੋਵਾਹ ਦੇ ਤੁੱਲ ਕੌਣ ਹੋ ਸਕਦਾ ਹੈ? ਦੇਵਤਿਆਂ ਦੇ ਪੁੱਤਰਾਂ ਵਿੱਚੋਂ ਕੌਣ ਯਹੋਵਾਹ ਦੇ ਸਮਾਨ ਹੋਵੇਗਾ?
7 ਪਰਮੇਸ਼ੁਰ ਪਵਿੱਤਰਾਂ ਦੀ ਘੋਸ਼ਟੀ ਵਿੱਚ ਅੱਤ ਭਿਆਨਕ ਹੈ, ਅਤੇ ਆਪਣੇ ਆਲੇ-ਦੁਆਲੇ ਦੇ ਸਾਰਿਆਂ ਨਾਲੋਂ ਭੈਅ ਦਾਇਕ ਹੈ!
8 ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ, ਹੇ ਯਹੋਵਾਹ, ਤੇਰੇ ਤੁੱਲ ਸ਼ਕਤੀਮਾਨ ਕੌਣ ਹੈ? ਤੇਰੀ ਵਫ਼ਾਦਾਰੀ ਤੇਰੇ ਆਲੇ-ਦੁਆਲੇ ਹੈ,
ਜ਼ਬੂਰ 89 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ