Text copied!
Bibles in Panjabi

ਜ਼ਬੂਰ 89:8-9 in Panjabi

Help us?

ਜ਼ਬੂਰ 89:8-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ, ਹੇ ਯਹੋਵਾਹ, ਤੇਰੇ ਤੁੱਲ ਸ਼ਕਤੀਮਾਨ ਕੌਣ ਹੈ? ਤੇਰੀ ਵਫ਼ਾਦਾਰੀ ਤੇਰੇ ਆਲੇ-ਦੁਆਲੇ ਹੈ,
9 ਤੂੰ ਹੀ ਸਮੁੰਦਰ ਦੇ ਉਛਾਲ ਉੱਤੇ ਹਕੂਮਤ ਕਰਦਾ ਹੈਂ, ਜਾਂ ਉਹ ਦੀਆਂ ਠਾਠਾਂ ਉੱਠ ਪੈਂਦੀਆਂ ਹਨ, ਤਾਂ ਤੂੰ ਉਨ੍ਹਾਂ ਨੂੰ ਥੰਮ੍ਹ ਦਿੰਦਾ ਹੈਂ।
ਜ਼ਬੂਰ 89 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ