Text copied!
Bibles in Panjabi

ਜ਼ਬੂਰ 89:9-11 in Panjabi

Help us?

ਜ਼ਬੂਰ 89:9-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਤੂੰ ਹੀ ਸਮੁੰਦਰ ਦੇ ਉਛਾਲ ਉੱਤੇ ਹਕੂਮਤ ਕਰਦਾ ਹੈਂ, ਜਾਂ ਉਹ ਦੀਆਂ ਠਾਠਾਂ ਉੱਠ ਪੈਂਦੀਆਂ ਹਨ, ਤਾਂ ਤੂੰ ਉਨ੍ਹਾਂ ਨੂੰ ਥੰਮ੍ਹ ਦਿੰਦਾ ਹੈਂ।
10 ਤੂੰ ਰਹਬ ਨੂੰ ਕਿਸੇ ਵੱਢੇ ਹੋਏ ਵਾਂਗੂੰ ਚੂਰ-ਚੂਰ ਕਰ ਦਿੱਤਾ ਹੈ, ਅਤੇ ਆਪਣੀਆਂ ਬਾਂਹਾਂ ਦੇ ਬਲ ਨਾਲ ਤੂੰ ਆਪਣੇ ਵੈਰੀਆਂ ਨੂੰ ਛਿੰਨ ਭਿੰਨ ਕਰ ਦਿੱਤਾ ਹੈ!
11 ਅਕਾਸ਼ ਤੇਰੇ ਹਨ, ਧਰਤੀ ਵੀ ਤੇਰੀ ਹੈ, ਜਗਤ ਅਤੇ ਉਹ ਦੀ ਭਰਪੂਰੀ ਦੀ ਨੀਂਹ ਤੂੰ ਰੱਖੀ।
ਜ਼ਬੂਰ 89 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ