Text copied!
Bibles in Panjabi

ਜ਼ਬੂਰ 8:2-6 in Panjabi

Help us?

ਜ਼ਬੂਰ 8:2-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਤੂੰ ਆਪਣਿਆਂ ਵਿਰੋਧੀਆਂ ਦੇ ਕਾਰਨ ਨਿਆਣਿਆਂ ਅਤੇ ਦੁੱਧ ਚੁੰਘਣ ਵਾਲਿਆਂ ਦੇ ਮੂੰਹੋਂ ਉਸਤਤ ਕਰਵਾਈ, ਤਾਂ ਜੋ ਵੈਰੀ ਅਤੇ ਬਦਲਾ ਲੈਣ ਵਾਲੇ ਨੂੰ ਚੁੱਪ ਕਰਾ ਦੇਵੇ
3 ਜਦ ਮੈਂ ਤੇਰੇ ਅਕਾਸ਼ ਨੂੰ ਵੇਖਦਾ ਹਾਂ, ਜਿਹੜਾ ਤੇਰੀ ਦਸਤਕਾਰੀ ਹੈ, ਨਾਲੇ ਚੰਦ ਅਤੇ ਤਾਰਿਆਂ ਨੂੰ ਜਿਹੜੇ ਤੂੰ ਕਾਇਮ ਕੀਤੇ ਹਨ,
4 ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂ?
5 ਕਿ ਤੂੰ ਉਸ ਨੂੰ ਦੂਤਾਂ ਨਾਲੋਂ ਥੋੜਾ ਜਿਹਾ ਘੱਟ ਕੀਤਾ ਹੈ, ਅਤੇ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ!
6 ਤੂੰ ਆਪਣੀ ਦਸਤਕਾਰੀ ਉੱਤੇ ਉਹ ਨੂੰ ਹਕੂਮਤ ਦਿੱਤੀ, ਤੂੰ ਸਭ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ ਹੈ,
ਜ਼ਬੂਰ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ