Text copied!
Bibles in Panjabi

ਜ਼ਬੂਰ 8:3-5 in Panjabi

Help us?

ਜ਼ਬੂਰ 8:3-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਜਦ ਮੈਂ ਤੇਰੇ ਅਕਾਸ਼ ਨੂੰ ਵੇਖਦਾ ਹਾਂ, ਜਿਹੜਾ ਤੇਰੀ ਦਸਤਕਾਰੀ ਹੈ, ਨਾਲੇ ਚੰਦ ਅਤੇ ਤਾਰਿਆਂ ਨੂੰ ਜਿਹੜੇ ਤੂੰ ਕਾਇਮ ਕੀਤੇ ਹਨ,
4 ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂ?
5 ਕਿ ਤੂੰ ਉਸ ਨੂੰ ਦੂਤਾਂ ਨਾਲੋਂ ਥੋੜਾ ਜਿਹਾ ਘੱਟ ਕੀਤਾ ਹੈ, ਅਤੇ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ!
ਜ਼ਬੂਰ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ