Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 8

ਜ਼ਬੂਰ 8:4-9

Help us?
Click on verse(s) to share them!
4ਤਾਂ ਇਨਸਾਨ ਕੀ ਹੈ, ਜੋ ਤੂੰ ਉਸ ਨੂੰ ਚੇਤੇ ਵਿੱਚ ਲਿਆਵੇ, ਅਤੇ ਆਦਮੀ ਜਾਇਆ ਕੀ, ਜੋ ਤੂੰ ਉਸ ਦੀ ਸੁੱਧ ਲਵੇਂ?
5ਕਿ ਤੂੰ ਉਸ ਨੂੰ ਦੂਤਾਂ ਨਾਲੋਂ ਥੋੜਾ ਜਿਹਾ ਘੱਟ ਕੀਤਾ ਹੈ, ਅਤੇ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ!
6ਤੂੰ ਆਪਣੀ ਦਸਤਕਾਰੀ ਉੱਤੇ ਉਹ ਨੂੰ ਹਕੂਮਤ ਦਿੱਤੀ, ਤੂੰ ਸਭ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ ਹੈ,
7ਸਾਰੇ ਇੱਜੜ ਅਤੇ ਵੱਗ, ਸਗੋਂ ਮੈਦਾਨ ਦੇ ਸਾਰੇ ਜਾਨਵਰ,
8ਅਕਾਸ਼ ਦੇ ਪੰਛੀ ਅਤੇ ਸਮੁੰਦਰ ਦੀਆਂ ਮੱਛੀਆਂ, ਅਤੇ ਸਭ ਕੁਝ ਜੋ ਸਮੁੰਦਰ ਦੇ ਵਿੱਚ ਫਿਰਦਾ ਹੈ।
9ਹੇ ਯਹੋਵਾਹ, ਸਾਡੇ ਪ੍ਰਭੂ, ਸਾਰੀ ਧਰਤੀ ਉੱਤੇ ਤੇਰਾ ਨਾਮ ਕਿੰਨ੍ਹਾਂ ਹੀ ਸ਼ਾਨਦਾਰ ਹੈ!

Read ਜ਼ਬੂਰ 8ਜ਼ਬੂਰ 8
Compare ਜ਼ਬੂਰ 8:4-9ਜ਼ਬੂਰ 8:4-9