Text copied!
Bibles in Panjabi

ਜ਼ਬੂਰ 8:5-8 in Panjabi

Help us?

ਜ਼ਬੂਰ 8:5-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਕਿ ਤੂੰ ਉਸ ਨੂੰ ਦੂਤਾਂ ਨਾਲੋਂ ਥੋੜਾ ਜਿਹਾ ਘੱਟ ਕੀਤਾ ਹੈ, ਅਤੇ ਮਹਿਮਾ ਅਤੇ ਆਦਰ ਦਾ ਮੁਕਟ ਉਸ ਦੇ ਸਿਰ ਉੱਤੇ ਰੱਖਿਆ ਹੈ!
6 ਤੂੰ ਆਪਣੀ ਦਸਤਕਾਰੀ ਉੱਤੇ ਉਹ ਨੂੰ ਹਕੂਮਤ ਦਿੱਤੀ, ਤੂੰ ਸਭ ਕੁਝ ਉਹ ਦੇ ਪੈਰਾਂ ਹੇਠ ਕਰ ਦਿੱਤਾ ਹੈ,
7 ਸਾਰੇ ਇੱਜੜ ਅਤੇ ਵੱਗ, ਸਗੋਂ ਮੈਦਾਨ ਦੇ ਸਾਰੇ ਜਾਨਵਰ,
8 ਅਕਾਸ਼ ਦੇ ਪੰਛੀ ਅਤੇ ਸਮੁੰਦਰ ਦੀਆਂ ਮੱਛੀਆਂ, ਅਤੇ ਸਭ ਕੁਝ ਜੋ ਸਮੁੰਦਰ ਦੇ ਵਿੱਚ ਫਿਰਦਾ ਹੈ।
ਜ਼ਬੂਰ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ