Text copied!
Bibles in Panjabi

ਜ਼ਬੂਰ 8:7-9 in Panjabi

Help us?

ਜ਼ਬੂਰ 8:7-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਸਾਰੇ ਇੱਜੜ ਅਤੇ ਵੱਗ, ਸਗੋਂ ਮੈਦਾਨ ਦੇ ਸਾਰੇ ਜਾਨਵਰ,
8 ਅਕਾਸ਼ ਦੇ ਪੰਛੀ ਅਤੇ ਸਮੁੰਦਰ ਦੀਆਂ ਮੱਛੀਆਂ, ਅਤੇ ਸਭ ਕੁਝ ਜੋ ਸਮੁੰਦਰ ਦੇ ਵਿੱਚ ਫਿਰਦਾ ਹੈ।
9 ਹੇ ਯਹੋਵਾਹ, ਸਾਡੇ ਪ੍ਰਭੂ, ਸਾਰੀ ਧਰਤੀ ਉੱਤੇ ਤੇਰਾ ਨਾਮ ਕਿੰਨ੍ਹਾਂ ਹੀ ਸ਼ਾਨਦਾਰ ਹੈ!
ਜ਼ਬੂਰ 8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ