Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 90

ਜ਼ਬੂਰ 90:1-2

Help us?
Click on verse(s) to share them!
1ਪਰਮੇਸ਼ੁਰ ਦੇ ਜਨ ਮੂਸਾ ਦੀ ਪ੍ਰਾਰਥਨਾ ਹੇ ਪ੍ਰਭੂ, ਪੀੜ੍ਹੀਓਂ ਪੀੜ੍ਹੀ, ਤੂੰ ਹੀ ਸਾਡੀ ਵੱਸੋਂ ਰਿਹਾ ਹੈਂ।
2ਉਸ ਤੋਂ ਪਹਿਲਾਂ ਕਿ ਪਰਬਤ ਉਤਪਤ ਹੋਏ, ਅਤੇ ਧਰਤੀ ਅਤੇ ਜਗਤ ਨੂੰ ਤੂੰ ਰਚਿਆ, ਆਦ ਤੋਂ ਅੰਤ ਤੱਕ ਤੂੰ ਹੀ ਪਰਮੇਸ਼ੁਰ ਹੈਂ।

Read ਜ਼ਬੂਰ 90ਜ਼ਬੂਰ 90
Compare ਜ਼ਬੂਰ 90:1-2ਜ਼ਬੂਰ 90:1-2