Text copied!
Bibles in Panjabi

ਜ਼ਬੂਰ 90:10-11 in Panjabi

Help us?

ਜ਼ਬੂਰ 90:10-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਸਾਡੀ ਉਮਰ ਦੇ ਦਿਨ ਸੱਤਰ ਵਰ੍ਹੇ ਹਨ, ਪਰ ਜੇ ਸਾਹ ਸੱਚ ਹੋਵੇ ਤਾਂ ਅੱਸੀ ਵਰ੍ਹੇ, ਪਰ ਉਨ੍ਹਾਂ ਦਾ ਬਲ ਕਸ਼ਟ ਅਤੇ ਸੋਗ ਹੀ ਹੈ, ਉਹ ਛੇਤੀ ਬੀਤ ਜਾਂਦੇ ਹਨ ਅਤੇ ਅਸੀਂ ਉਡਾਰੀ ਮਾਰ ਜਾਂਦੇ ਹਾਂ।
11 ਤੇਰੇ ਗੁੱਸੇ ਦੇ ਜ਼ੋਰ ਨੂੰ ਅਤੇ ਤੇਰੇ ਕਹਿਰ ਨੂੰ ਤੇਰੇ ਭੈਅ ਅਨੁਸਾਰ ਕੌਣ ਜਾਣਦਾ ਹੈ?
ਜ਼ਬੂਰ 90 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ