Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 90

ਜ਼ਬੂਰ 90:13-17

Help us?
Click on verse(s) to share them!
13ਮੁੜ ਆ, ਹੇ ਯਹੋਵਾਹ, ਕਿੰਨ੍ਹਾਂ ਚਿਰ ਤੱਕ? ਅਤੇ ਆਪਣੇ ਦਾਸਾਂ ਉੱਤੇ ਤਰਸ ਖਾਹ!
14ਸਵੇਰ ਨੂੰ ਆਪਣੀ ਦਯਾ ਨਾਲ ਸਾਡੀ ਨਿਸ਼ਾ ਕਰ, ਕਿ ਅਸੀਂ ਆਪਣੇ ਸਾਰੇ ਦਿਨ ਜੈਕਾਰੇ ਗਜਾਈਏ ਅਤੇ ਅਨੰਦ ਕਰੀਏ।
15ਸਾਨੂੰ ਓਨੇ ਦਿਨ ਅਨੰਦ ਕਰਵਾ ਜਿੰਨਾਂ ਚਿਰ ਤੂੰ ਸਾਨੂੰ ਦੁਖੀ ਰੱਖਿਆ ਹੈ, ਅਤੇ ਜਿੰਨੇ ਵਰ੍ਹੇ ਅਸੀਂ ਬੁਰਿਆਈ ਵੇਖੀ ਹੈ।
16ਤੇਰੀ ਕਿਰਪਾ ਤੇਰੇ ਦਾਸਾਂ ਉੱਤੇ ਅਤੇ ਤੇਰਾ ਤੇਜ ਉਨ੍ਹਾਂ ਦੀ ਅੰਸ ਉੱਤੇ ਪਰਗਟ ਹੋਵੇ।
17ਪ੍ਰਭੂ ਸਾਡੇ ਪਰਮੇਸ਼ੁਰ ਦੀ ਪ੍ਰਸੰਨਤਾ ਸਾਡੇ ਉੱਤੇ ਹੋਵੇ, ਸਾਡੇ ਹੱਥਾਂ ਦੇ ਕੰਮ ਸਾਡੇ ਲਈ ਕਾਇਮ ਕਰ, ਹਾਂ, ਸਾਡੇ ਹੱਥਾਂ ਦੇ ਕੰਮ ਕਾਇਮ ਕਰ।

Read ਜ਼ਬੂਰ 90ਜ਼ਬੂਰ 90
Compare ਜ਼ਬੂਰ 90:13-17ਜ਼ਬੂਰ 90:13-17