Text copied!
Bibles in Panjabi

ਜ਼ਬੂਰ 90:13-17 in Panjabi

Help us?

ਜ਼ਬੂਰ 90:13-17 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਮੁੜ ਆ, ਹੇ ਯਹੋਵਾਹ, ਕਿੰਨ੍ਹਾਂ ਚਿਰ ਤੱਕ? ਅਤੇ ਆਪਣੇ ਦਾਸਾਂ ਉੱਤੇ ਤਰਸ ਖਾਹ!
14 ਸਵੇਰ ਨੂੰ ਆਪਣੀ ਦਯਾ ਨਾਲ ਸਾਡੀ ਨਿਸ਼ਾ ਕਰ, ਕਿ ਅਸੀਂ ਆਪਣੇ ਸਾਰੇ ਦਿਨ ਜੈਕਾਰੇ ਗਜਾਈਏ ਅਤੇ ਅਨੰਦ ਕਰੀਏ।
15 ਸਾਨੂੰ ਓਨੇ ਦਿਨ ਅਨੰਦ ਕਰਵਾ ਜਿੰਨਾਂ ਚਿਰ ਤੂੰ ਸਾਨੂੰ ਦੁਖੀ ਰੱਖਿਆ ਹੈ, ਅਤੇ ਜਿੰਨੇ ਵਰ੍ਹੇ ਅਸੀਂ ਬੁਰਿਆਈ ਵੇਖੀ ਹੈ।
16 ਤੇਰੀ ਕਿਰਪਾ ਤੇਰੇ ਦਾਸਾਂ ਉੱਤੇ ਅਤੇ ਤੇਰਾ ਤੇਜ ਉਨ੍ਹਾਂ ਦੀ ਅੰਸ ਉੱਤੇ ਪਰਗਟ ਹੋਵੇ।
17 ਪ੍ਰਭੂ ਸਾਡੇ ਪਰਮੇਸ਼ੁਰ ਦੀ ਪ੍ਰਸੰਨਤਾ ਸਾਡੇ ਉੱਤੇ ਹੋਵੇ, ਸਾਡੇ ਹੱਥਾਂ ਦੇ ਕੰਮ ਸਾਡੇ ਲਈ ਕਾਇਮ ਕਰ, ਹਾਂ, ਸਾਡੇ ਹੱਥਾਂ ਦੇ ਕੰਮ ਕਾਇਮ ਕਰ।
ਜ਼ਬੂਰ 90 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ