Text copied!
Bibles in Panjabi

ਜ਼ਬੂਰ 90:3-7 in Panjabi

Help us?

ਜ਼ਬੂਰ 90:3-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਤੂੰ ਇਨਸਾਨ ਨੂੰ ਖਾਕ ਵੱਲ ਮੋੜ ਦਿੰਦਾ ਹੈਂ, ਅਤੇ ਫਰਮਾਉਂਦਾ ਹੈਂ, ਹੇ ਆਦਮ ਵੰਸ਼ੀਓ, ਮੁੜੋ!
4 ਤੇਰੀ ਨਿਗਾਹ ਵਿੱਚ ਤਾਂ ਹਜ਼ਾਰ ਵਰ੍ਹੇ ਕੱਲ ਦੇ ਦਿਨ ਵਰਗੇ ਜਦ ਕਿ ਉਹ ਬੀਤ ਜਾਵੇ, ਅਤੇ ਇੱਕ ਪਹਿਰ ਰਾਤ ਵਰਗੇ ਹਨ।
5 ਤੂੰ ਉਨ੍ਹਾਂ ਨੂੰ ਹੜ੍ਹ ਨਾਲ ਹੂੰਝ ਲੈ ਜਾਂਦਾ ਹੈਂ, ਓਹ ਨੀਂਦ ਵਰਗੇ ਹਨ, ਸਵੇਰ ਨੂੰ ਓਹ ਉਸ ਘਾਹ ਹਨ ਜਿਹੜਾ ਪੁੰਗਰਦਾ ਹੈ।
6 ਸਵੇਰ ਨੂੰ ਉਹ ਲਹਿ ਲਹਿ ਕਰਦਾ ਅਤੇ ਵਧਦਾ ਹੈ, ਸੰਝ ਨੂੰ ਵੱਢਿਆ ਜਾਂਦਾ ਅਤੇ ਸੁੱਕ ਜਾਂਦਾ ਹੈ।
7 ਅਸੀਂ ਤਾਂ ਤੇਰੇ ਗੁੱਸੇ ਨਾਲ ਮੁੱਕ ਜਾਂਦੇ, ਅਤੇ ਤੇਰੇ ਕਹਿਰ ਨਾਲ ਘਬਰਾ ਜਾਂਦੇ ਹਾਂ।
ਜ਼ਬੂਰ 90 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ