Text copied!
Bibles in Panjabi

ਜ਼ਬੂਰ 91:2-4 in Panjabi

Help us?

ਜ਼ਬੂਰ 91:2-4 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਮੈਂ ਯਹੋਵਾਹ ਦੇ ਵਿਖੇ ਆਖਾਂਗਾ, ਕਿ ਉਹ ਮੇਰੀ ਪਨਾਹ ਅਤੇ ਮੇਰਾ ਗੜ੍ਹ ਹੈ, ਮੇਰਾ ਪਰਮੇਸ਼ੁਰ ਜਿਹ ਦੇ ਉੱਤੇ ਮੈਂ ਭਰੋਸਾ ਰੱਖਦਾ ਹਾਂ।
3 ਉਹ ਤਾਂ ਤੈਨੂੰ ਫਾਂਧੀ ਦੀ ਫਾਹੀ ਵਿੱਚੋਂ ਅਤੇ ਘਾਤਕ ਮਰੀ ਤੋਂ ਛੁਟਕਾਰਾ ਦੇਵੇਗਾ।
4 ਉਹ ਆਪਣੇ ਖੰਭਾਂ ਨਾਲ ਤੈਨੂੰ ਢੱਕ ਲਵੇਗਾ, ਅਤੇ ਉਹ ਦੇ ਪਰਾਂ ਹੇਠ ਤੂੰ ਪਨਾਹ ਲਵੇਂਗਾ, ਉਹ ਦੀ ਸਚਿਆਈ ਇੱਕ ਢਾਲ਼ ਅਤੇ ਫਰੀ ਹੈ।
ਜ਼ਬੂਰ 91 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ