Text copied!
Bibles in Panjabi

ਜ਼ਬੂਰ 91:4-8 in Panjabi

Help us?

ਜ਼ਬੂਰ 91:4-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਉਹ ਆਪਣੇ ਖੰਭਾਂ ਨਾਲ ਤੈਨੂੰ ਢੱਕ ਲਵੇਗਾ, ਅਤੇ ਉਹ ਦੇ ਪਰਾਂ ਹੇਠ ਤੂੰ ਪਨਾਹ ਲਵੇਂਗਾ, ਉਹ ਦੀ ਸਚਿਆਈ ਇੱਕ ਢਾਲ਼ ਅਤੇ ਫਰੀ ਹੈ।
5 ਤੂੰ ਰਾਤ ਦੇ ਭੈਜਲ ਤੋਂ ਨਾ ਡਰੇਂਗਾ, ਨਾ ਦਿਨ ਦੇ ਉੱਡਦੇ ਤੀਰ ਤੋਂ,
6 ਨਾ ਉਸ ਮਰੀ ਤੋਂ ਜਿਹੜੀ ਅਨ੍ਹੇਰੇ ਵਿੱਚ ਚੱਲਦੀ ਹੈ, ਨਾ ਉਸ ਤਬਾਹੀ ਤੋਂ ਜਿਹੜੀ ਦੁਪਹਿਰ ਨੂੰ ਉਜਾੜ ਦੀ ਹੈ।
7 ਤੇਰੇ ਮੁੱਢ ਹਜ਼ਾਰ ਅਤੇ ਤੇਰੇ ਸੱਜੇ ਹੱਥ ਦਸ ਹਜ਼ਾਰ ਡਿੱਗਣਗੇ, ਪਰ ਉਹ ਤੇਰੇ ਨੇੜੇ ਨਾ ਆਵੇਗੀ।
8 ਕੇਵਲ ਤੂੰ ਆਪਣੀਆਂ ਅੱਖਾਂ ਨਾਲ ਨਿਗਾਹ ਕਰੇਂਗਾ, ਅਤੇ ਦੁਸ਼ਟਾਂ ਦਾ ਬਦਲਾ ਵੇਖੇਂਗਾ।
ਜ਼ਬੂਰ 91 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ