Text copied!
Bibles in Panjabi

ਜ਼ਬੂਰ 91:6-10 in Panjabi

Help us?

ਜ਼ਬੂਰ 91:6-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਨਾ ਉਸ ਮਰੀ ਤੋਂ ਜਿਹੜੀ ਅਨ੍ਹੇਰੇ ਵਿੱਚ ਚੱਲਦੀ ਹੈ, ਨਾ ਉਸ ਤਬਾਹੀ ਤੋਂ ਜਿਹੜੀ ਦੁਪਹਿਰ ਨੂੰ ਉਜਾੜ ਦੀ ਹੈ।
7 ਤੇਰੇ ਮੁੱਢ ਹਜ਼ਾਰ ਅਤੇ ਤੇਰੇ ਸੱਜੇ ਹੱਥ ਦਸ ਹਜ਼ਾਰ ਡਿੱਗਣਗੇ, ਪਰ ਉਹ ਤੇਰੇ ਨੇੜੇ ਨਾ ਆਵੇਗੀ।
8 ਕੇਵਲ ਤੂੰ ਆਪਣੀਆਂ ਅੱਖਾਂ ਨਾਲ ਨਿਗਾਹ ਕਰੇਂਗਾ, ਅਤੇ ਦੁਸ਼ਟਾਂ ਦਾ ਬਦਲਾ ਵੇਖੇਂਗਾ।
9 ਹੇ ਯਹੋਵਾਹ, ਤੂੰ ਤਾਂ ਮੇਰੀ ਪਨਾਹਗਾਰ ਹੈਂ, ਤੂੰ ਅੱਤ ਮਹਾਨ ਨੂੰ ਆਪਣੀ ਵੱਸੋਂ ਕਰ ਲਿਆ ਹੈ।
10 ਤੇਰੇ ਉੱਤੇ ਕੋਈ ਬੁਰਿਆਈ ਨਹੀਂ ਪਵੇਗੀ, ਨਾ ਕੋਈ ਬਵਾ ਤੇਰੇ ਡੇਰੇ ਕੋਲ ਪਹੁੰਚੇਗੀ।
ਜ਼ਬੂਰ 91 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ