Text copied!
Bibles in Panjabi

ਜ਼ਬੂਰ 91:6-9 in Panjabi

Help us?

ਜ਼ਬੂਰ 91:6-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਨਾ ਉਸ ਮਰੀ ਤੋਂ ਜਿਹੜੀ ਅਨ੍ਹੇਰੇ ਵਿੱਚ ਚੱਲਦੀ ਹੈ, ਨਾ ਉਸ ਤਬਾਹੀ ਤੋਂ ਜਿਹੜੀ ਦੁਪਹਿਰ ਨੂੰ ਉਜਾੜ ਦੀ ਹੈ।
7 ਤੇਰੇ ਮੁੱਢ ਹਜ਼ਾਰ ਅਤੇ ਤੇਰੇ ਸੱਜੇ ਹੱਥ ਦਸ ਹਜ਼ਾਰ ਡਿੱਗਣਗੇ, ਪਰ ਉਹ ਤੇਰੇ ਨੇੜੇ ਨਾ ਆਵੇਗੀ।
8 ਕੇਵਲ ਤੂੰ ਆਪਣੀਆਂ ਅੱਖਾਂ ਨਾਲ ਨਿਗਾਹ ਕਰੇਂਗਾ, ਅਤੇ ਦੁਸ਼ਟਾਂ ਦਾ ਬਦਲਾ ਵੇਖੇਂਗਾ।
9 ਹੇ ਯਹੋਵਾਹ, ਤੂੰ ਤਾਂ ਮੇਰੀ ਪਨਾਹਗਾਰ ਹੈਂ, ਤੂੰ ਅੱਤ ਮਹਾਨ ਨੂੰ ਆਪਣੀ ਵੱਸੋਂ ਕਰ ਲਿਆ ਹੈ।
ਜ਼ਬੂਰ 91 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ