Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 92

ਜ਼ਬੂਰ 92:1-3

Help us?
Click on verse(s) to share them!
1ਭਜਨ। ਵਿਸ਼ਰਾਮ ਦੇ ਲਈ ਗੀਤ। ਯਹੋਵਾਹ ਦਾ ਧੰਨਵਾਦ ਕਰਨਾ, ਅਤੇ, ਹੇ ਅੱਤ ਮਹਾਨ, ਤੇਰੇ ਨਾਮ ਦਾ ਗੁਣ ਗਾਉਣਾ ਭਲਾ ਹੈ,
2ਨਾਲੇ ਸਵੇਰ ਨੂੰ ਤੇਰੀ ਦਯਾ ਦਾ, ਅਤੇ ਰਾਤ ਨੂੰ ਤੇਰੀ ਵਫ਼ਾਦਾਰੀ ਦਾ ਪਰਚਾਰ ਕਰਨਾ,
3ਦਸਾਂ ਤਰ੍ਹਾਂ ਵਾਲੇ ਵਾਜੇ ਉੱਤੇ ਅਤੇ ਸਿਤਾਰ ਉੱਤੇ, ਅਤੇ ਬਰਬਤ ਦੇ ਬਿਹਾਗ ਦੇ ਸੁਰ ਉੱਤੇ।

Read ਜ਼ਬੂਰ 92ਜ਼ਬੂਰ 92
Compare ਜ਼ਬੂਰ 92:1-3ਜ਼ਬੂਰ 92:1-3