Text copied!
Bibles in Panjabi

ਜ਼ਬੂਰ 92:1-3 in Panjabi

Help us?

ਜ਼ਬੂਰ 92:1-3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਭਜਨ। ਵਿਸ਼ਰਾਮ ਦੇ ਲਈ ਗੀਤ। ਯਹੋਵਾਹ ਦਾ ਧੰਨਵਾਦ ਕਰਨਾ, ਅਤੇ, ਹੇ ਅੱਤ ਮਹਾਨ, ਤੇਰੇ ਨਾਮ ਦਾ ਗੁਣ ਗਾਉਣਾ ਭਲਾ ਹੈ,
2 ਨਾਲੇ ਸਵੇਰ ਨੂੰ ਤੇਰੀ ਦਯਾ ਦਾ, ਅਤੇ ਰਾਤ ਨੂੰ ਤੇਰੀ ਵਫ਼ਾਦਾਰੀ ਦਾ ਪਰਚਾਰ ਕਰਨਾ,
3 ਦਸਾਂ ਤਰ੍ਹਾਂ ਵਾਲੇ ਵਾਜੇ ਉੱਤੇ ਅਤੇ ਸਿਤਾਰ ਉੱਤੇ, ਅਤੇ ਬਰਬਤ ਦੇ ਬਿਹਾਗ ਦੇ ਸੁਰ ਉੱਤੇ।
ਜ਼ਬੂਰ 92 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ