Text copied!
Bibles in Panjabi

ਜ਼ਬੂਰ 92:13-15 in Panjabi

Help us?

ਜ਼ਬੂਰ 92:13-15 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

13 ਜਿਹੜੇ ਯਹੋਵਾਹ ਦੇ ਭਵਨ ਵਿੱਚ ਲਾਏ ਹੋਏ ਹਨ, ਓਹ ਪਰਮੇਸ਼ੁਰ ਦੀਆਂ ਦਰਗਾਹਾਂ ਵਿੱਚ ਲਹਿਲਹਾਉਣਗੇ।
14 ਓਹ ਬੁਢੇਪੇ ਵਿੱਚ ਵੀ ਫਲ ਲਿਆਉਣਗੇ, ਓਹ ਹਰੇ ਤੇ ਰਸ ਭਰੇ ਰਹਿਣਗੇ,
15 ਕਿ ਓਹ ਪਰਗਟ ਕਰਨ ਕਿ ਯਹੋਵਾਹ ਸੱਚ ਹੈ, ਉਹ ਮੇਰੀ ਚੱਟਾਨ ਹੈ ਅਤੇ ਉਹ ਦੇ ਵਿੱਚ ਕੋਈ ਅਧਰਮੀ ਨਹੀਂ ਹੈ।
ਜ਼ਬੂਰ 92 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ