Text copied!
Bibles in Panjabi

ਜ਼ਬੂਰ 92:4-5 in Panjabi

Help us?

ਜ਼ਬੂਰ 92:4-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਹੇ ਯਹੋਵਾਹ, ਤੂੰ ਤਾਂ ਆਪਣੀ ਕਾਰੀਗਰੀ ਨਾਲ ਮੈਨੂੰ ਅਨੰਦ ਕੀਤਾ ਹੈ, ਤੇਰੇ ਹੱਥ ਦਿਆਂ ਕੰਮਾਂ ਕਾਰਨ ਮੈਂ ਜੈਕਾਰਾ ਗਜਾਵਾਂਗਾ।
5 ਹੇ ਯਹੋਵਾਹ, ਤੇਰੇ ਕੰਮ ਕਿੰਨੇ ਵੱਡੇ ਹਨ! ਤੇਰੇ ਖਿਆਲ ਬਹੁਤ ਹੀ ਡੂੰਘੇ ਹਨ!
ਜ਼ਬੂਰ 92 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ