Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 92

ਜ਼ਬੂਰ 92:4-8

Help us?
Click on verse(s) to share them!
4ਹੇ ਯਹੋਵਾਹ, ਤੂੰ ਤਾਂ ਆਪਣੀ ਕਾਰੀਗਰੀ ਨਾਲ ਮੈਨੂੰ ਅਨੰਦ ਕੀਤਾ ਹੈ, ਤੇਰੇ ਹੱਥ ਦਿਆਂ ਕੰਮਾਂ ਕਾਰਨ ਮੈਂ ਜੈਕਾਰਾ ਗਜਾਵਾਂਗਾ।
5ਹੇ ਯਹੋਵਾਹ, ਤੇਰੇ ਕੰਮ ਕਿੰਨੇ ਵੱਡੇ ਹਨ! ਤੇਰੇ ਖਿਆਲ ਬਹੁਤ ਹੀ ਡੂੰਘੇ ਹਨ!
6ਗਿਆਨਹੀਣ ਮਨੁੱਖ ਨਹੀਂ ਜਾਣਦਾ, ਨਾ ਮੂਰਖ ਇਸ ਗੱਲ ਨੂੰ ਸਮਝਦਾ,
7ਕਿ ਦੁਸ਼ਟ ਜਦੋਂ ਘਾਹ ਵਾਂਗੂੰ ਫੁੱਟਦੇ ਹਨ ਅਤੇ ਸਾਰੇ ਬਦਕਾਰ ਫੁੱਲਦੇ ਫਲਦੇ ਹਨ, ਇਹ ਇਸ ਕਰਕੇ ਹੈ ਕਿ ਓਹ ਸਦਾ ਲਈ ਨਾਸ ਹੋ ਜਾਣ।
8ਪਰ ਤੂੰ, ਹੇ ਯਹੋਵਾਹ, ਜੁੱਗੋ-ਜੁੱਗ ਮਹਾਨ ਹੈਂ।

Read ਜ਼ਬੂਰ 92ਜ਼ਬੂਰ 92
Compare ਜ਼ਬੂਰ 92:4-8ਜ਼ਬੂਰ 92:4-8