Text copied!
Bibles in Panjabi

ਜ਼ਬੂਰ 92:6-8 in Panjabi

Help us?

ਜ਼ਬੂਰ 92:6-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਗਿਆਨਹੀਣ ਮਨੁੱਖ ਨਹੀਂ ਜਾਣਦਾ, ਨਾ ਮੂਰਖ ਇਸ ਗੱਲ ਨੂੰ ਸਮਝਦਾ,
7 ਕਿ ਦੁਸ਼ਟ ਜਦੋਂ ਘਾਹ ਵਾਂਗੂੰ ਫੁੱਟਦੇ ਹਨ ਅਤੇ ਸਾਰੇ ਬਦਕਾਰ ਫੁੱਲਦੇ ਫਲਦੇ ਹਨ, ਇਹ ਇਸ ਕਰਕੇ ਹੈ ਕਿ ਓਹ ਸਦਾ ਲਈ ਨਾਸ ਹੋ ਜਾਣ।
8 ਪਰ ਤੂੰ, ਹੇ ਯਹੋਵਾਹ, ਜੁੱਗੋ-ਜੁੱਗ ਮਹਾਨ ਹੈਂ।
ਜ਼ਬੂਰ 92 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ