Text copied!
Bibles in Panjabi

ਜ਼ਬੂਰ 92:7-11 in Panjabi

Help us?

ਜ਼ਬੂਰ 92:7-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਕਿ ਦੁਸ਼ਟ ਜਦੋਂ ਘਾਹ ਵਾਂਗੂੰ ਫੁੱਟਦੇ ਹਨ ਅਤੇ ਸਾਰੇ ਬਦਕਾਰ ਫੁੱਲਦੇ ਫਲਦੇ ਹਨ, ਇਹ ਇਸ ਕਰਕੇ ਹੈ ਕਿ ਓਹ ਸਦਾ ਲਈ ਨਾਸ ਹੋ ਜਾਣ।
8 ਪਰ ਤੂੰ, ਹੇ ਯਹੋਵਾਹ, ਜੁੱਗੋ-ਜੁੱਗ ਮਹਾਨ ਹੈਂ।
9 ਵੇਖ, ਤੇਰੇ ਵੈਰੀ, ਹੇ ਯਹੋਵਾਹ, ਹਾਂ, ਵੇਖ, ਤੇਰੇ ਵੈਰੀ ਨਸ਼ਟ ਹੋ ਜਾਣਗੇ, ਅਤੇ ਸਾਰੇ ਕੁਕਰਮੀ ਖਿੰਡ ਪੁੰਡ ਜਾਣਗੇ!
10 ਪਰ ਤੂੰ ਜੰਗਲੀ ਸਾਨ੍ਹ ਦੇ ਸਿੰਗ ਵਾਂਗੂੰ ਮੇਰੇ ਸਿੰਗ ਨੂੰ ਉੱਚਿਆਂ ਕੀਤਾ ਹੈ, ਮੈਂ ਸੱਜਰੇ ਤੇਲ ਨਾਲ ਮਲਿਆ ਗਿਆ।
11 ਮੇਰੀ ਅੱਖ ਨੇ ਮੇਰੇ ਘਾਤੀਆਂ ਉੱਤੇ ਨਜ਼ਰ ਕੀਤੀ, ਮੇਰੇ ਕੰਨ ਨੇ ਮੇਰੇ ਭੈੜੇ ਵਿਰੋਧੀਆਂ ਦਾ ਹਾਲ ਸੁਣਿਆ!
ਜ਼ਬੂਰ 92 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ