Text copied!
Bibles in Panjabi

ਜ਼ਬੂਰ 93:3-5 in Panjabi

Help us?

ਜ਼ਬੂਰ 93:3-5 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਹੜ੍ਹਾਂ ਨੇ ਸ਼ੋਰ ਮਚਾਇਆ, ਹੇ ਯਹੋਵਾਹ, ਹੜ੍ਹਾਂ ਨੇ ਆਪਣਾ ਸ਼ੋਰ ਮਚਾਇਆ ਹੈ, ਹੜ੍ਹ ਗਰਜਦੇ ਹਨ!
4 ਬਹੁਤਿਆਂ ਪਾਣੀਆਂ ਦੇ ਸ਼ੋਰ ਨਾਲੋਂ, ਹਾਂ ਸਮੁੰਦਰ ਦੀਆਂ ਠਾਠਾਂ ਨਾਲੋਂ ਵੀ, ਯਹੋਵਾਹ ਉਚਿਆਈ ਵਿੱਚ ਤੇਜਵਾਨ ਹੈ।
5 ਤੇਰੀਆਂ ਸਾਖੀਆਂ ਅੱਤ ਸੱਚੀਆਂ ਹਨ, ਹੇ ਯਹੋਵਾਹ, ਪਵਿੱਤਰਤਾਈ ਤੇਰੇ ਭਵਨ ਨੂੰ ਅਨੰਤ ਕਾਲ ਤੱਕ ਸ਼ੋਭਾ ਦਿੰਦੀ ਹੈ।
ਜ਼ਬੂਰ 93 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ