Text copied!
Bibles in Panjabi

ਜ਼ਬੂਰ 94:15-19 in Panjabi

Help us?

ਜ਼ਬੂਰ 94:15-19 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਜਾਂ ਨਿਆਂ ਧਰਮ ਵੱਲ ਮੁੜ ਆਵੇਗਾ, ਤਾਂ ਸਾਰੇ ਸੁੱਧ ਮਨ ਵਾਲੇ ਉਹ ਦੇ ਮਗਰ ਲੱਗਣਗੇ।
16 ਮੇਰੇ ਲਈ ਬੁਰਿਆਰਾਂ ਉੱਤੇ ਕੌਣ ਉੱਠੇਗਾ, ਅਤੇ ਮੇਰੇ ਲਈ ਬਦਕਾਰਾਂ ਦਾ ਸਾਹਮਣਾ ਕੌਣ ਕਰੇਗਾ?
17 ਜੇ ਯਹੋਵਾਹ ਮੇਰਾ ਸਹਾਇਕ ਨਾ ਹੁੰਦਾ, ਤਾਂ ਮੇਰੀ ਜਾਨ ਝੱਟ ਖਾਮੋਸ਼ੀ ਵਿੱਚ ਜਾ ਵੱਸਦੀ।
18 ਜਦ ਮੈਂ ਆਖਿਆ, ਮੇਰਾ ਪੈਰ ਡੋਲਦਾ ਹੈ, ਤਾਂ, ਹੇ ਯਹੋਵਾਹ, ਤੇਰੀ ਦਯਾ ਮੈਨੂੰ ਸੰਭਾਲਦੀ ਸੀ।
19 ਜਾਂ ਮੇਰੇ ਅੰਦਰ ਬਹੁਤ ਚਿੰਤਾ ਹੁੰਦੀ ਹੈ, ਤਾਂ ਤੇਰੀਆਂ ਤਸੱਲੀਆਂ ਮੇਰੇ ਜੀਅ ਨੂੰ ਖੁਸ਼ ਕਰਦੀਆਂ ਹਨ।
ਜ਼ਬੂਰ 94 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ