Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 94

ਜ਼ਬੂਰ 94:16-19

Help us?
Click on verse(s) to share them!
16ਮੇਰੇ ਲਈ ਬੁਰਿਆਰਾਂ ਉੱਤੇ ਕੌਣ ਉੱਠੇਗਾ, ਅਤੇ ਮੇਰੇ ਲਈ ਬਦਕਾਰਾਂ ਦਾ ਸਾਹਮਣਾ ਕੌਣ ਕਰੇਗਾ?
17ਜੇ ਯਹੋਵਾਹ ਮੇਰਾ ਸਹਾਇਕ ਨਾ ਹੁੰਦਾ, ਤਾਂ ਮੇਰੀ ਜਾਨ ਝੱਟ ਖਾਮੋਸ਼ੀ ਵਿੱਚ ਜਾ ਵੱਸਦੀ।
18ਜਦ ਮੈਂ ਆਖਿਆ, ਮੇਰਾ ਪੈਰ ਡੋਲਦਾ ਹੈ, ਤਾਂ, ਹੇ ਯਹੋਵਾਹ, ਤੇਰੀ ਦਯਾ ਮੈਨੂੰ ਸੰਭਾਲਦੀ ਸੀ।
19ਜਾਂ ਮੇਰੇ ਅੰਦਰ ਬਹੁਤ ਚਿੰਤਾ ਹੁੰਦੀ ਹੈ, ਤਾਂ ਤੇਰੀਆਂ ਤਸੱਲੀਆਂ ਮੇਰੇ ਜੀਅ ਨੂੰ ਖੁਸ਼ ਕਰਦੀਆਂ ਹਨ।

Read ਜ਼ਬੂਰ 94ਜ਼ਬੂਰ 94
Compare ਜ਼ਬੂਰ 94:16-19ਜ਼ਬੂਰ 94:16-19