Text copied!
Bibles in Panjabi

ਜ਼ਬੂਰ 94:20-21 in Panjabi

Help us?

ਜ਼ਬੂਰ 94:20-21 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਕੀ ਬਰਬਾਦੀ ਦੀ ਰਾਜ ਗੱਦੀ ਤੇਰੇ ਨਾਲ ਸਾਂਝ ਰੱਖੇਗੀ, ਜੋ ਬਿਧੀ ਦੀ ਓਟ ਵਿੱਚ ਸ਼ਰਾਰਤ ਘੜਦੀ ਹੈ?
21 ਓਹ ਧਰਮੀ ਦੀ ਜਾਨ ਦੇ ਵਿਰੁੱਧ ਚੜ੍ਹ ਆਉਂਦੇ ਹਨ, ਅਤੇ ਨਿਰਦੋਸ਼ੀ ਲਹੂ ਨੂੰ ਦੋਸ਼ੀ ਬਣਾਉਂਦੇ ਹਨ।
ਜ਼ਬੂਰ 94 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ