Text copied!
Bibles in Panjabi

ਜ਼ਬੂਰ 94:3-7 in Panjabi

Help us?

ਜ਼ਬੂਰ 94:3-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਹੇ ਯਹੋਵਾਹ, ਜਦੋਂ ਤੋੜੀ ਦੁਸ਼ਟ, ਕਦੋਂ ਤੋੜੀ ਦੁਸ਼ਟ ਬਗਲਾਂ ਵਜਾਉਣਗੇ?
4 ਓਹ ਡਕਾਰਦੇ, ਓਹ ਨੱਕ ਚੜ੍ਹਾ ਕੇ ਬੋਲਦੇ ਹਨ, ਸਾਰੇ ਬਦਕਾਰ ਵੱਡੇ ਬੋਲ ਬੋਲਦੇ ਹਨ!
5 ਹੇ ਯਹੋਵਾਹ, ਓਹ ਤੇਰੀ ਪਰਜਾ ਨੂੰ ਚੂਰ-ਚੂਰ ਕਰਦੇ ਹਨ, ਓਹ ਤੇਰੀ ਮਿਰਾਸ ਨੂੰ ਦੁੱਖ ਦਿੰਦੇ ਹਨ।
6 ਓਹ ਵਿਧਵਾ ਅਤੇ ਪਰਦੇਸੀ ਨੂੰ ਵੱਢ ਸੁੱਟਦੇ ਹਨ, ਅਤੇ ਯਤੀਮਾਂ ਦਾ ਘਾਤ ਕਰਦੇ ਹਨ,
7 ਅਤੇ ਉਹ ਆਖਦੇ ਹਨ ਕਿ ਯਹੋਵਾਹ ਨਾ ਵੇਖੇਗਾ, ਅਤੇ ਯਾਕੂਬ ਦਾ ਪਰਮੇਸ਼ੁਰ ਕੁਝ ਧਿਆਨ ਨਾ ਕਰੇਗਾ!
ਜ਼ਬੂਰ 94 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ