Text copied!
Bibles in Panjabi

ਜ਼ਬੂਰ 94:5-11 in Panjabi

Help us?

ਜ਼ਬੂਰ 94:5-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਹੇ ਯਹੋਵਾਹ, ਓਹ ਤੇਰੀ ਪਰਜਾ ਨੂੰ ਚੂਰ-ਚੂਰ ਕਰਦੇ ਹਨ, ਓਹ ਤੇਰੀ ਮਿਰਾਸ ਨੂੰ ਦੁੱਖ ਦਿੰਦੇ ਹਨ।
6 ਓਹ ਵਿਧਵਾ ਅਤੇ ਪਰਦੇਸੀ ਨੂੰ ਵੱਢ ਸੁੱਟਦੇ ਹਨ, ਅਤੇ ਯਤੀਮਾਂ ਦਾ ਘਾਤ ਕਰਦੇ ਹਨ,
7 ਅਤੇ ਉਹ ਆਖਦੇ ਹਨ ਕਿ ਯਹੋਵਾਹ ਨਾ ਵੇਖੇਗਾ, ਅਤੇ ਯਾਕੂਬ ਦਾ ਪਰਮੇਸ਼ੁਰ ਕੁਝ ਧਿਆਨ ਨਾ ਕਰੇਗਾ!
8 ਹੇ ਪਸ਼ੂ ਵੱਤ ਲੋਕੋ, ਸਮਝੋ! ਹੇ ਮੂਰਖੋ, ਤੁਸੀਂ ਕਦੋਂ ਬੁੱਧਵਾਨ ਬਣੋਗੇ?
9 ਜਿਸ ਨੇ ਕੰਨ ਲਾਇਆ, ਭਲਾ, ਉਹ ਨਹੀਂ ਸੁਣੇਗਾ? ਜਿਸ ਨੇ ਅੱਖ ਰਚੀ, ਭਲਾ, ਉਹ ਨਹੀਂ ਵੇਖੇਗਾ?
10 ਜਿਹੜਾ ਕੌਮਾਂ ਨੂੰ ਤਾੜਦਾ ਹੈ, ਜਿਹੜਾ ਆਦਮੀ ਨੂੰ ਵਿਦਿਆ ਸਿਖਾਉਂਦਾ ਹੈ, ਭਲਾ, ਉਹ ਨਾ ਝਿੜਕੇਗਾ?
11 ਯਹੋਵਾਹ ਆਦਮੀ ਦੀਆਂ ਸੋਚਾਂ ਨੂੰ ਜਾਣਦਾ ਹੈ, ਕਿ ਉਹ ਵਿਅਰਥ ਹਨ।
ਜ਼ਬੂਰ 94 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ