Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 94

ਜ਼ਬੂਰ 94:5-7

Help us?
Click on verse(s) to share them!
5ਹੇ ਯਹੋਵਾਹ, ਓਹ ਤੇਰੀ ਪਰਜਾ ਨੂੰ ਚੂਰ-ਚੂਰ ਕਰਦੇ ਹਨ, ਓਹ ਤੇਰੀ ਮਿਰਾਸ ਨੂੰ ਦੁੱਖ ਦਿੰਦੇ ਹਨ।
6ਓਹ ਵਿਧਵਾ ਅਤੇ ਪਰਦੇਸੀ ਨੂੰ ਵੱਢ ਸੁੱਟਦੇ ਹਨ, ਅਤੇ ਯਤੀਮਾਂ ਦਾ ਘਾਤ ਕਰਦੇ ਹਨ,
7ਅਤੇ ਉਹ ਆਖਦੇ ਹਨ ਕਿ ਯਹੋਵਾਹ ਨਾ ਵੇਖੇਗਾ, ਅਤੇ ਯਾਕੂਬ ਦਾ ਪਰਮੇਸ਼ੁਰ ਕੁਝ ਧਿਆਨ ਨਾ ਕਰੇਗਾ!

Read ਜ਼ਬੂਰ 94ਜ਼ਬੂਰ 94
Compare ਜ਼ਬੂਰ 94:5-7ਜ਼ਬੂਰ 94:5-7