Text copied!
Bibles in Panjabi

ਜ਼ਬੂਰ 94:5-9 in Panjabi

Help us?

ਜ਼ਬੂਰ 94:5-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

5 ਹੇ ਯਹੋਵਾਹ, ਓਹ ਤੇਰੀ ਪਰਜਾ ਨੂੰ ਚੂਰ-ਚੂਰ ਕਰਦੇ ਹਨ, ਓਹ ਤੇਰੀ ਮਿਰਾਸ ਨੂੰ ਦੁੱਖ ਦਿੰਦੇ ਹਨ।
6 ਓਹ ਵਿਧਵਾ ਅਤੇ ਪਰਦੇਸੀ ਨੂੰ ਵੱਢ ਸੁੱਟਦੇ ਹਨ, ਅਤੇ ਯਤੀਮਾਂ ਦਾ ਘਾਤ ਕਰਦੇ ਹਨ,
7 ਅਤੇ ਉਹ ਆਖਦੇ ਹਨ ਕਿ ਯਹੋਵਾਹ ਨਾ ਵੇਖੇਗਾ, ਅਤੇ ਯਾਕੂਬ ਦਾ ਪਰਮੇਸ਼ੁਰ ਕੁਝ ਧਿਆਨ ਨਾ ਕਰੇਗਾ!
8 ਹੇ ਪਸ਼ੂ ਵੱਤ ਲੋਕੋ, ਸਮਝੋ! ਹੇ ਮੂਰਖੋ, ਤੁਸੀਂ ਕਦੋਂ ਬੁੱਧਵਾਨ ਬਣੋਗੇ?
9 ਜਿਸ ਨੇ ਕੰਨ ਲਾਇਆ, ਭਲਾ, ਉਹ ਨਹੀਂ ਸੁਣੇਗਾ? ਜਿਸ ਨੇ ਅੱਖ ਰਚੀ, ਭਲਾ, ਉਹ ਨਹੀਂ ਵੇਖੇਗਾ?
ਜ਼ਬੂਰ 94 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ