Text copied!
Bibles in Panjabi

ਜ਼ਬੂਰ 94:6-8 in Panjabi

Help us?

ਜ਼ਬੂਰ 94:6-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਓਹ ਵਿਧਵਾ ਅਤੇ ਪਰਦੇਸੀ ਨੂੰ ਵੱਢ ਸੁੱਟਦੇ ਹਨ, ਅਤੇ ਯਤੀਮਾਂ ਦਾ ਘਾਤ ਕਰਦੇ ਹਨ,
7 ਅਤੇ ਉਹ ਆਖਦੇ ਹਨ ਕਿ ਯਹੋਵਾਹ ਨਾ ਵੇਖੇਗਾ, ਅਤੇ ਯਾਕੂਬ ਦਾ ਪਰਮੇਸ਼ੁਰ ਕੁਝ ਧਿਆਨ ਨਾ ਕਰੇਗਾ!
8 ਹੇ ਪਸ਼ੂ ਵੱਤ ਲੋਕੋ, ਸਮਝੋ! ਹੇ ਮੂਰਖੋ, ਤੁਸੀਂ ਕਦੋਂ ਬੁੱਧਵਾਨ ਬਣੋਗੇ?
ਜ਼ਬੂਰ 94 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ