Text copied!
Bibles in Panjabi

ਜ਼ਬੂਰ 94:7-12 in Panjabi

Help us?

ਜ਼ਬੂਰ 94:7-12 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਅਤੇ ਉਹ ਆਖਦੇ ਹਨ ਕਿ ਯਹੋਵਾਹ ਨਾ ਵੇਖੇਗਾ, ਅਤੇ ਯਾਕੂਬ ਦਾ ਪਰਮੇਸ਼ੁਰ ਕੁਝ ਧਿਆਨ ਨਾ ਕਰੇਗਾ!
8 ਹੇ ਪਸ਼ੂ ਵੱਤ ਲੋਕੋ, ਸਮਝੋ! ਹੇ ਮੂਰਖੋ, ਤੁਸੀਂ ਕਦੋਂ ਬੁੱਧਵਾਨ ਬਣੋਗੇ?
9 ਜਿਸ ਨੇ ਕੰਨ ਲਾਇਆ, ਭਲਾ, ਉਹ ਨਹੀਂ ਸੁਣੇਗਾ? ਜਿਸ ਨੇ ਅੱਖ ਰਚੀ, ਭਲਾ, ਉਹ ਨਹੀਂ ਵੇਖੇਗਾ?
10 ਜਿਹੜਾ ਕੌਮਾਂ ਨੂੰ ਤਾੜਦਾ ਹੈ, ਜਿਹੜਾ ਆਦਮੀ ਨੂੰ ਵਿਦਿਆ ਸਿਖਾਉਂਦਾ ਹੈ, ਭਲਾ, ਉਹ ਨਾ ਝਿੜਕੇਗਾ?
11 ਯਹੋਵਾਹ ਆਦਮੀ ਦੀਆਂ ਸੋਚਾਂ ਨੂੰ ਜਾਣਦਾ ਹੈ, ਕਿ ਉਹ ਵਿਅਰਥ ਹਨ।
12 ਹੇ ਯਹੋਵਾਹ, ਧੰਨ ਹੈ ਉਹ ਪੁਰਖ ਜਿਹ ਨੂੰ ਤੂੰ ਤਾੜਦਾ ਹੈਂ, ਅਤੇ ਆਪਣੀ ਬਿਵਸਥਾ ਤੋਂ ਸਿੱਖਿਆ ਦਿੰਦਾ ਹੈਂ!
ਜ਼ਬੂਰ 94 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ