Text copied!
Bibles in Panjabi

ਜ਼ਬੂਰ 94:8-11 in Panjabi

Help us?

ਜ਼ਬੂਰ 94:8-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਹੇ ਪਸ਼ੂ ਵੱਤ ਲੋਕੋ, ਸਮਝੋ! ਹੇ ਮੂਰਖੋ, ਤੁਸੀਂ ਕਦੋਂ ਬੁੱਧਵਾਨ ਬਣੋਗੇ?
9 ਜਿਸ ਨੇ ਕੰਨ ਲਾਇਆ, ਭਲਾ, ਉਹ ਨਹੀਂ ਸੁਣੇਗਾ? ਜਿਸ ਨੇ ਅੱਖ ਰਚੀ, ਭਲਾ, ਉਹ ਨਹੀਂ ਵੇਖੇਗਾ?
10 ਜਿਹੜਾ ਕੌਮਾਂ ਨੂੰ ਤਾੜਦਾ ਹੈ, ਜਿਹੜਾ ਆਦਮੀ ਨੂੰ ਵਿਦਿਆ ਸਿਖਾਉਂਦਾ ਹੈ, ਭਲਾ, ਉਹ ਨਾ ਝਿੜਕੇਗਾ?
11 ਯਹੋਵਾਹ ਆਦਮੀ ਦੀਆਂ ਸੋਚਾਂ ਨੂੰ ਜਾਣਦਾ ਹੈ, ਕਿ ਉਹ ਵਿਅਰਥ ਹਨ।
ਜ਼ਬੂਰ 94 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ