Text copied!
Bibles in Panjabi

ਜ਼ਬੂਰ 95:3-7 in Panjabi

Help us?

ਜ਼ਬੂਰ 95:3-7 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਯਹੋਵਾਹ ਤਾਂ ਮਹਾਨ ਪਰਮੇਸ਼ੁਰ ਹੈ, ਅਤੇ ਸਾਰੇ ਦੇਵਤਿਆਂ ਉੱਤੇ ਵੱਡਾ ਪਾਤਸ਼ਾਹ ਹੈ,
4 ਜਿਹ ਦੇ ਹੱਥ ਵਿੱਚ ਧਰਤੀ ਦੇ ਥੱਲੇ ਹਨ, ਪਹਾੜਾਂ ਦੀਆਂ ਟੀਸੀਆਂ ਵੀ ਉਹ ਦੀਆਂ ਹਨ,
5 ਸਮੁੰਦਰ ਉਹ ਦਾ ਹੈ ਅਤੇ ਉਹ ਨੇ ਉਸ ਨੂੰ ਬਣਾਇਆ, ਅਤੇ ਉਹ ਦੇ ਹੱਥਾਂ ਨੇ ਖੁਸ਼ਕੀ ਨੂੰ ਵੀ ਸਾਜਿਆ।
6 ਆਓ, ਅਸੀਂ ਮੱਥਾ ਟੇਕੀਏ ਅਤੇ ਝੁੱਕ ਕੇ ਯਹੋਵਾਹ ਆਪਣੇ ਸਿਰਜਣਹਾਰ ਦੇ ਅੱਗੇ ਗੋਡੇ ਨਿਵਾਈਏ!
7 ਉਹ ਤਾਂ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਦੀ ਜੂਹ ਦੀ ਪਰਜਾ ਅਤੇ ਉਹ ਦੇ ਹੱਥ ਦੀਆਂ ਭੇਡਾਂ ਹਾਂ। ਕਾਸ਼ ਕਿ ਤੁਸੀਂ ਅੱਜ ਉਸ ਦੀ ਅਵਾਜ਼ ਸੁਣਦੇ!
ਜ਼ਬੂਰ 95 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ