Text copied!
Bibles in Panjabi

ਜ਼ਬੂਰ 95:4-6 in Panjabi

Help us?

ਜ਼ਬੂਰ 95:4-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਜਿਹ ਦੇ ਹੱਥ ਵਿੱਚ ਧਰਤੀ ਦੇ ਥੱਲੇ ਹਨ, ਪਹਾੜਾਂ ਦੀਆਂ ਟੀਸੀਆਂ ਵੀ ਉਹ ਦੀਆਂ ਹਨ,
5 ਸਮੁੰਦਰ ਉਹ ਦਾ ਹੈ ਅਤੇ ਉਹ ਨੇ ਉਸ ਨੂੰ ਬਣਾਇਆ, ਅਤੇ ਉਹ ਦੇ ਹੱਥਾਂ ਨੇ ਖੁਸ਼ਕੀ ਨੂੰ ਵੀ ਸਾਜਿਆ।
6 ਆਓ, ਅਸੀਂ ਮੱਥਾ ਟੇਕੀਏ ਅਤੇ ਝੁੱਕ ਕੇ ਯਹੋਵਾਹ ਆਪਣੇ ਸਿਰਜਣਹਾਰ ਦੇ ਅੱਗੇ ਗੋਡੇ ਨਿਵਾਈਏ!
ਜ਼ਬੂਰ 95 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ