Text copied!
Bibles in Panjabi

ਜ਼ਬੂਰ 95:7-9 in Panjabi

Help us?

ਜ਼ਬੂਰ 95:7-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਉਹ ਤਾਂ ਸਾਡਾ ਪਰਮੇਸ਼ੁਰ ਹੈ, ਅਸੀਂ ਉਹ ਦੀ ਜੂਹ ਦੀ ਪਰਜਾ ਅਤੇ ਉਹ ਦੇ ਹੱਥ ਦੀਆਂ ਭੇਡਾਂ ਹਾਂ। ਕਾਸ਼ ਕਿ ਤੁਸੀਂ ਅੱਜ ਉਸ ਦੀ ਅਵਾਜ਼ ਸੁਣਦੇ!
8 ਤੁਸੀਂ ਆਪਣੇ ਦਿਲਾਂ ਨੂੰ ਕਠੋਰ ਨਾ ਕਰੋ, ਜਿਵੇਂ ਮਰੀਬਾਹ ਤੇ ਮੱਸਾਹ ਦੇ ਵੇਲੇ ਉਜਾੜ ਵਿੱਚ ਕੀਤਾ,
9 ਜਦ ਤੁਹਾਡੇ ਪੁਰਖਿਆਂ ਨੇ ਮੈਨੂੰ ਪਰਤਾਇਆ, ਮੇਰੀ ਜਾਚ ਕੀਤੀ ਅਤੇ ਮੇਰਾ ਕੰਮ ਵੇਖਿਆ।
ਜ਼ਬੂਰ 95 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ