Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 95

ਜ਼ਬੂਰ 95:9-11

Help us?
Click on verse(s) to share them!
9ਜਦ ਤੁਹਾਡੇ ਪੁਰਖਿਆਂ ਨੇ ਮੈਨੂੰ ਪਰਤਾਇਆ, ਮੇਰੀ ਜਾਚ ਕੀਤੀ ਅਤੇ ਮੇਰਾ ਕੰਮ ਵੇਖਿਆ।
10ਚਾਲ੍ਹੀ ਵਰ੍ਹਿਆਂ ਤੱਕ ਮੈਂ ਉਸ ਪੀੜ੍ਹੀ ਤੋਂ ਕ੍ਰੋਧਿਤ ਰਿਹਾ, ਤਾਂ ਮੈਂ ਆਖਿਆ ਕਿ ਇਹ ਤਾਂ ਫਿਰਤੂ ਮਨ ਦੇ ਲੋਕ ਹਨ, ਜਿਨ੍ਹਾਂ ਨੇ ਮੇਰੇ ਰਾਹਾਂ ਨੂੰ ਨਹੀਂ ਜਾਣਿਆ,
11ਜਿਨ੍ਹਾਂ ਲਈ ਮੈਂ ਆਪਣੇ ਕ੍ਰੋਧ ਵਿੱਚ ਸਹੁੰ ਖਾਧੀ, ਕਿ ਇਹ ਮੇਰੇ ਅਰਾਮ ਵਿੱਚ ਨਾ ਵੜਨਗੇ।

Read ਜ਼ਬੂਰ 95ਜ਼ਬੂਰ 95
Compare ਜ਼ਬੂਰ 95:9-11ਜ਼ਬੂਰ 95:9-11