Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 96

ਜ਼ਬੂਰ 96:1-5

Help us?
Click on verse(s) to share them!
1ਯਹੋਵਾਹ ਲਈ ਇੱਕ ਨਵਾਂ ਗੀਤ ਲਈ ਗਾਓ, ਹੇ ਸਾਰੀ ਸਰਿਸ਼ਟੀ, ਯਹੋਵਾਹ ਲਈ ਗਾਓ!
2ਯਹੋਵਾਹ ਲਈ ਗਾਓ, ਉਹ ਦੇ ਨਾਮ ਨੂੰ ਮੁਬਾਰਕ ਆਖੋ, ਉਹ ਦੀ ਮੁਕਤੀ ਦਾ ਦਿਨੋਂ-ਦਿਨ ਪਰਚਾਰ ਕਰੋ!
3ਕੌਮਾਂ ਦੇ ਵਿੱਚ ਉਹ ਦੇ ਪਰਤਾਪ ਦਾ, ਅਤੇ ਸਾਰੇ ਲੋਕਾਂ ਵਿੱਚ ਉਹ ਦੇ ਅਚਰਜ਼ ਕੰਮਾਂ ਦਾ ਵਰਣਨ ਕਰੋ।
4ਯਹੋਵਾਹ ਤਾਂ ਮਹਾਨ ਹੈ ਅਤੇ ਅੱਤ ਉਸਤਤ ਜੋਗ ਵੀ, ਸਾਰੇ ਦੇਵਤਿਆਂ ਨਾਲੋਂ ਉਹ ਭੈਅ ਦਾਇਕ ਹੈ।
5ਲੋਕਾਂ ਦੇ ਸਾਰੇ ਦੇਵਤੇ ਤਾਂ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ।

Read ਜ਼ਬੂਰ 96ਜ਼ਬੂਰ 96
Compare ਜ਼ਬੂਰ 96:1-5ਜ਼ਬੂਰ 96:1-5