Text copied!
Bibles in Panjabi

ਜ਼ਬੂਰ 96:10-11 in Panjabi

Help us?

ਜ਼ਬੂਰ 96:10-11 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਕੌਮਾਂ ਵਿੱਚ ਆਖੋ ਕਿ ਯਹੋਵਾਹ ਰਾਜ ਕਰਦਾ ਹੈ, ਇਸੇ ਲਈ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ, ਉਹ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ।
11 ਅਕਾਸ਼ ਅਨੰਦ ਹੋਵੇ ਅਤੇ ਧਰਤੀ ਖੁਸ਼ੀ ਮਨਾਵੇ, ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ,
ਜ਼ਬੂਰ 96 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ