Text copied!
Bibles in Panjabi

ਜ਼ਬੂਰ 96:11-13 in Panjabi

Help us?

ਜ਼ਬੂਰ 96:11-13 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

11 ਅਕਾਸ਼ ਅਨੰਦ ਹੋਵੇ ਅਤੇ ਧਰਤੀ ਖੁਸ਼ੀ ਮਨਾਵੇ, ਸਮੁੰਦਰ ਤੇ ਉਹ ਦੀ ਭਰਪੂਰੀ ਗਰਜੇ,
12 ਮੈਦਾਨ ਅਤੇ ਜੋ ਕੁਝ ਉਹ ਦੇ ਵਿੱਚ ਹੈ ਬਾਗ-ਬਾਗ ਹੋਵੇ! ਫੇਰ ਜੰਗਲ ਦੇ ਸਾਰੇ ਬਿਰਛ ਜੈਕਾਰਾ ਗਜਾਉਣਗੇ,
13 ਯਹੋਵਾਹ ਦੇ ਹਜ਼ੂਰ, ਕਿਉਂ ਜੋ ਉਹ ਆ ਰਿਹਾ ਹੈ, ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ, ਅਤੇ ਲੋਕਾਂ ਦਾ ਆਪਣੀ ਸਚਿਆਈ ਨਾਲ ਨਿਆਂ ਕਰੇਗਾ।
ਜ਼ਬੂਰ 96 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ