Text copied!
Bibles in Panjabi

ਜ਼ਬੂਰ 96:2-6 in Panjabi

Help us?

ਜ਼ਬੂਰ 96:2-6 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਯਹੋਵਾਹ ਲਈ ਗਾਓ, ਉਹ ਦੇ ਨਾਮ ਨੂੰ ਮੁਬਾਰਕ ਆਖੋ, ਉਹ ਦੀ ਮੁਕਤੀ ਦਾ ਦਿਨੋਂ-ਦਿਨ ਪਰਚਾਰ ਕਰੋ!
3 ਕੌਮਾਂ ਦੇ ਵਿੱਚ ਉਹ ਦੇ ਪਰਤਾਪ ਦਾ, ਅਤੇ ਸਾਰੇ ਲੋਕਾਂ ਵਿੱਚ ਉਹ ਦੇ ਅਚਰਜ਼ ਕੰਮਾਂ ਦਾ ਵਰਣਨ ਕਰੋ।
4 ਯਹੋਵਾਹ ਤਾਂ ਮਹਾਨ ਹੈ ਅਤੇ ਅੱਤ ਉਸਤਤ ਜੋਗ ਵੀ, ਸਾਰੇ ਦੇਵਤਿਆਂ ਨਾਲੋਂ ਉਹ ਭੈਅ ਦਾਇਕ ਹੈ।
5 ਲੋਕਾਂ ਦੇ ਸਾਰੇ ਦੇਵਤੇ ਤਾਂ ਬੁੱਤ ਹੀ ਹਨ, ਪਰ ਯਹੋਵਾਹ ਨੇ ਅਕਾਸ਼ ਬਣਾਏ।
6 ਮਾਣ ਅਤੇ ਉਪਮਾ ਉਹ ਦੇ ਹਜ਼ੂਰ ਹਨ, ਸਮਰੱਥਾ ਅਤੇ ਸੁਹੱਪਣ ਉਹ ਦੇ ਪਵਿੱਤਰ ਭਵਨ ਵਿੱਚ।
ਜ਼ਬੂਰ 96 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ