Text copied!
Bibles in Panjabi

ਜ਼ਬੂਰ 96:8-10 in Panjabi

Help us?

ਜ਼ਬੂਰ 96:8-10 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਪਰਤਾਪ ਯਹੋਵਾਹ ਦੇ ਨਾਮ ਦਾ ਮੰਨੋ, ਨਜ਼ਰਾਨਾ ਲੈ ਕੇ ਉਹ ਦੇ ਦਰਬਾਰ ਵਿੱਚ ਆਓ!
9 ਯਹੋਵਾਹ ਨੂੰ ਪਵਿੱਤਰ ਬਸਤਰ ਵਿੱਚ ਮੱਥਾ ਟੇਕੋ। ਹੇ ਸਾਰੀ ਸਰਿਸ਼ਟੀ, ਉਹ ਦੇ ਸਨਮੁਖ ਥਰ-ਥਰ ਕਰੋ!
10 ਕੌਮਾਂ ਵਿੱਚ ਆਖੋ ਕਿ ਯਹੋਵਾਹ ਰਾਜ ਕਰਦਾ ਹੈ, ਇਸੇ ਲਈ ਜਗਤ ਕਾਇਮ ਹੈ ਕਿ ਉਹ ਨਾ ਹਿੱਲੇ, ਉਹ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ।
ਜ਼ਬੂਰ 96 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ