Text copied!
Bibles in Panjabi

ਜ਼ਬੂਰ 97:1-3 in Panjabi

Help us?

ਜ਼ਬੂਰ 97:1-3 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

1 ਯਹੋਵਾਹ ਰਾਜ ਕਰਦਾ ਹੈ, ਧਰਤੀ ਖੁਸ਼ ਹੋਵੇ, ਟਾਪੂ ਜਿਹੜੇ ਬਹੁਤ ਸਾਰੇ ਹਨ ਅਨੰਦ ਹੋਣ!
2 ਬੱਦਲ ਅਤੇ ਅਨ੍ਹੇਰਾ ਉਹ ਦੇ ਆਲੇ-ਦੁਆਲੇ ਹਨ, ਧਰਮ ਅਤੇ ਨਿਆਂ ਉਹ ਦੀ ਰਾਜ ਗੱਦੀ ਦੀ ਨੀਂਹ ਹਨ।
3 ਅੱਗ ਉਹ ਦੇ ਅੱਗੇ ਚੱਲਦੀ ਹੈ, ਅਤੇ ਉਹ ਦੇ ਵਿਰੋਧੀਆਂ ਨੂੰ ਚੁਫ਼ੇਰਿਓਂ ਭਸਮ ਕਰ ਦਿੰਦੀ ਹੈ।
ਜ਼ਬੂਰ 97 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ