Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 98

ਜ਼ਬੂਰ 98:2-4

Help us?
Click on verse(s) to share them!
2ਯਹੋਵਾਹ ਨੇ ਆਪਣੀ ਫ਼ਤਹ ਪਰਗਟ ਕੀਤੀ ਹੈ, ਉਹ ਨੇ ਆਪਣਾ ਧਰਮ ਕੌਮਾਂ ਨੂੰ ਅੱਖੀਂ ਵਿਖਾਇਆ ਹੈ।
3ਉਹ ਨੇ ਆਪਣੀ ਦਯਾ ਅਤੇ ਆਪਣੀ ਵਫ਼ਾਦਾਰੀ ਨੂੰ ਇਸਰਾਏਲ ਦੇ ਘਰਾਣੇ ਲਈ ਚੇਤੇ ਰੱਖਿਆ ਹੈ, ਧਰਤੀ ਦੇ ਸਾਰਿਆਂ ਕੰਢਿਆਂ ਨੇ ਸਾਡੇ ਪਰਮੇਸ਼ੁਰ ਦੀ ਫ਼ਤਹ ਨੂੰ ਡਿੱਠਾ ਹੈ।
4ਹੇ ਸਾਰੀ ਧਰਤੀ ਦਿਓ, ਯਹੋਵਾਹ ਲਈ ਖੁਸ਼ੀ ਦਾ ਲਲਕਾਰਾ ਮਾਰੋ, ਰਾਗ ਛੇੜੋ, ਜੈ ਜੈ ਕਾਰ ਕਰੋ, ਭਜਨ ਗਾਓ,

Read ਜ਼ਬੂਰ 98ਜ਼ਬੂਰ 98
Compare ਜ਼ਬੂਰ 98:2-4ਜ਼ਬੂਰ 98:2-4