Text copied!
Bibles in Panjabi

ਜ਼ਬੂਰ 98:6-8 in Panjabi

Help us?

ਜ਼ਬੂਰ 98:6-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਤੁਰ੍ਹੀਆਂ ਅਤੇ ਨਰਸਿੰਗੇ ਦੀ ਅਵਾਜ਼ ਨਾਲ ਯਹੋਵਾਹ ਪਾਤਸ਼ਾਹ ਦੇ ਅੱਗੇ ਲਲਕਾਰੋ।
7 ਸਮੁੰਦਰ ਅਤੇ ਉਹ ਦੀ ਭਰਪੂਰੀ ਅਵਾਜ਼ ਦੇਵੇ, ਜਗਤ ਅਤੇ ਉਹ ਦੇ ਵਾਸੀ ਵੀ।
8 ਨਦੀਆਂ ਤਾਲ ਦੇਣ, ਪਰਬਤ ਰਲ ਕੇ ਜੈ ਜੈ ਕਾਰ ਕਰਨ,
ਜ਼ਬੂਰ 98 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ