Text copied!
Bibles in Panjabi

ਜ਼ਬੂਰ 98:7-9 in Panjabi

Help us?

ਜ਼ਬੂਰ 98:7-9 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਸਮੁੰਦਰ ਅਤੇ ਉਹ ਦੀ ਭਰਪੂਰੀ ਅਵਾਜ਼ ਦੇਵੇ, ਜਗਤ ਅਤੇ ਉਹ ਦੇ ਵਾਸੀ ਵੀ।
8 ਨਦੀਆਂ ਤਾਲ ਦੇਣ, ਪਰਬਤ ਰਲ ਕੇ ਜੈ ਜੈ ਕਾਰ ਕਰਨ,
9 ਯਹੋਵਾਹ ਦੇ ਹਜ਼ੂਰ ਕਿਉਂ ਜੋ ਉਹ ਧਰਤੀ ਦਾ ਨਿਆਂ ਕਰਨ ਲਈ ਆ ਰਿਹਾ ਹੈ, ਉਹ ਜਗਤ ਦਾ ਧਰਮ ਨਾਲ ਅਤੇ ਲੋਕਾਂ ਦਾ ਇਨਸਾਫ਼ ਨਾਲ ਨਿਆਂ ਕਰੇਗਾ।
ਜ਼ਬੂਰ 98 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ