Text copied!
CopyCompare
ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ - ਜ਼ਬੂਰ - ਜ਼ਬੂਰ 99

ਜ਼ਬੂਰ 99:3-8

Help us?
Click on verse(s) to share them!
3ਓਹ ਤੇਰੇ ਵੱਡੇ ਅਤੇ ਭਿਆਨਕ ਨਾਮ ਨੂੰ ਸਲਾਹੁਣ, ਉਹ ਪਵਿੱਤਰ ਹੈ।
4ਪਾਤਸ਼ਾਹ ਦੀ ਸਮਰੱਥਾ ਨਿਆਂ ਨਾਲ ਪ੍ਰੇਮ ਰੱਖਦੀ ਹੈ, ਤੂੰ ਸਿਧਿਆਈ ਨੂੰ ਕਾਇਮ ਰੱਖਦਾ ਹੈਂ, ਤੂੰ ਹੀ ਯਾਕੂਬ ਵਿੱਚ ਨਿਆਂ ਅਤੇ ਧਰਮ ਕਰਦਾ ਹੈਂ।
5ਤੁਸੀਂ ਯਹੋਵਾਹ ਸਾਡੇ ਪਰਮੇਸ਼ੁਰ ਦੀ ਬਜ਼ੁਰਗੀ ਕਰੋ, ਅਤੇ ਉਹ ਦਿਆਂ ਚਰਨਾਂ ਦੀ ਚੌਂਕੀ ਉੱਤੇ ਮੱਥਾ ਟੇਕੋ, ਉਹ ਪਵਿੱਤਰ ਹੈ।
6ਮੂਸਾ ਅਤੇ ਹਾਰੂਨ ਉਹ ਦੇ ਜਾਜਕਾਂ ਵਿੱਚੋਂ ਸਨ, ਅਤੇ ਸਮੂਏਲ ਉਹ ਦਾ ਨਾਮ ਲੈਣ ਵਾਲਿਆਂ ਵਿੱਚੋਂ, ਓਹ ਯਹੋਵਾਹ ਨੂੰ ਪੁਕਾਰਦੇ ਸਨ ਅਤੇ ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ।
7ਉਹ ਬੱਦਲ ਦੇ ਥੰਮ੍ਹ ਵਿੱਚ ਦੀ ਉਨ੍ਹਾਂ ਨਾਲ ਗੱਲਾਂ ਕਰਦਾ ਸੀ, ਉਹ ਦੀਆਂ ਸਾਖੀਆਂ ਅਤੇ ਬਿਧੀਆਂ ਨੂੰ, ਜੋ ਉਹ ਨੇ ਉਨ੍ਹਾਂ ਨੂੰ ਦਿੱਤੀਆਂ ਉਨ੍ਹਾਂ ਨੇ ਮੰਨਿਆ।
8ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੂੰ ਉਨ੍ਹਾਂ ਨੂੰ ਉੱਤਰ ਦਿੱਤਾ, ਤੂੰ ਉਨ੍ਹਾਂ ਦਾ ਮਾਫ਼ ਕਰਨ ਵਾਲਾ ਸੀ, ਤੂੰ ਉਨ੍ਹਾਂ ਦੇ ਕੰਮਾਂ ਦਾ ਬਦਲਾ ਲੈਣ ਵਾਲਾ ਸੀ।

Read ਜ਼ਬੂਰ 99ਜ਼ਬੂਰ 99
Compare ਜ਼ਬੂਰ 99:3-8ਜ਼ਬੂਰ 99:3-8