Text copied!
Bibles in Panjabi

ਜ਼ਬੂਰ 99:6-8 in Panjabi

Help us?

ਜ਼ਬੂਰ 99:6-8 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

6 ਮੂਸਾ ਅਤੇ ਹਾਰੂਨ ਉਹ ਦੇ ਜਾਜਕਾਂ ਵਿੱਚੋਂ ਸਨ, ਅਤੇ ਸਮੂਏਲ ਉਹ ਦਾ ਨਾਮ ਲੈਣ ਵਾਲਿਆਂ ਵਿੱਚੋਂ, ਓਹ ਯਹੋਵਾਹ ਨੂੰ ਪੁਕਾਰਦੇ ਸਨ ਅਤੇ ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ।
7 ਉਹ ਬੱਦਲ ਦੇ ਥੰਮ੍ਹ ਵਿੱਚ ਦੀ ਉਨ੍ਹਾਂ ਨਾਲ ਗੱਲਾਂ ਕਰਦਾ ਸੀ, ਉਹ ਦੀਆਂ ਸਾਖੀਆਂ ਅਤੇ ਬਿਧੀਆਂ ਨੂੰ, ਜੋ ਉਹ ਨੇ ਉਨ੍ਹਾਂ ਨੂੰ ਦਿੱਤੀਆਂ ਉਨ੍ਹਾਂ ਨੇ ਮੰਨਿਆ।
8 ਹੇ ਯਹੋਵਾਹ ਸਾਡੇ ਪਰਮੇਸ਼ੁਰ, ਤੂੰ ਉਨ੍ਹਾਂ ਨੂੰ ਉੱਤਰ ਦਿੱਤਾ, ਤੂੰ ਉਨ੍ਹਾਂ ਦਾ ਮਾਫ਼ ਕਰਨ ਵਾਲਾ ਸੀ, ਤੂੰ ਉਨ੍ਹਾਂ ਦੇ ਕੰਮਾਂ ਦਾ ਬਦਲਾ ਲੈਣ ਵਾਲਾ ਸੀ।
ਜ਼ਬੂਰ 99 in ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ